ਕਪੂਰਥਲਾ , 14 ਦਸੰਬਰ,(ਲਾਡੀ,ਦੀਪ ਚੋਧਰੀ,ਉ.ਪੀ.ਚੋਧਰੀ)
ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹ ਗਿਆ । ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 5 ਬਲਾਕ ਸੰਮਤੀਆਂ ਦੇ 88 ਜ਼ੋਨਾਂ ਲਈ ਸ਼ਾਮ 4 ਵਜੇ ਤੱਕ 44 ਫੀਸਦੀ ਵੋਟਾਂ ਪਈਆਂ ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੋਟਿੰਗ ਪ੍ਰਕਿਰਿਆ ਮੁਕੰਮਲ ਰੂਪ ਵਿੱਚ ਸ਼ਾਂਤੀਪੂਰਵਕ ਰਹੀ । ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।

Tags
ਕਪੂਰਥਲਾ