ਜ਼ਿਲ੍ਹੇ ਵਿੱਚ ਵੋਟਿੰਗ ਸ਼ਾਂਤਮਈ ਤਰੀਕੇ ਨਾਲ ਜਾਰੀ ਹੈ ।

ਕਪੂਰਥਲਾ 14 ਦਸੰਬਰ( ਲਾਡੀ ,ਦੀਪ ਚੌਧਰੀ, ਓਪੀ ਚੌਧਰੀ) ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪਿੰਡ ਉੱਚਾ ਵਿਖੇ ਵੋਟਿੰਗ ਦਾ ਜਾਇਜ਼ਾ ਲਿਆ ਗਿਆ । ਇਸ ਤੋਂ ਇਲਾਵਾ ਰਿਟਰਨਿੰਗ ਅਫਸਰ ਜਗਜੀਤ ਸਿੰਘ ਵੱਲੋਂ ਵੀ ਫੱਤੂਢੀਂਗਾ ਬਲਾਕ ਦੇ ਪਿੰਡਾਂ ਵਿੱਚ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਦਾ ਜਾਇਜ਼ਾ ਲਿਆ ਗਿਆ । ਜ਼ਿਲ੍ਹੇ ਵਿੱਚ ਵੋਟਿੰਗ ਸ਼ਾਂਤਮਈ ਤਰੀਕੇ ਨਾਲ ਜਾਰੀ ਹੈ ।
Previous Post Next Post