ਸੁਲਤਾਨਪੁਰ ਲੋਧੀ ਦੇ ਨਵੇਂ SDM ਅਮਨਪਾਲ ਸਿੰਘ ਨੇ ਚਾਰਜ ਸੰਭਾਲ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਸੁਲਤਾਨਪੁਰ ਲੋਧੀ ਦੇ ਨਵੇਂ SDM ਅਮਨਪਾਲ ਸਿੰਘ ਨੇ ਚਾਰਜ ਸੰਭਾਲ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼, ਕੰਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਗੁਰੂਆਂ ਦੀ ਧਰਤੀ ਤੇ ਸੇਵਾ ਕਰਨ ਦਾ ਮੋਕਾ ਮਿਲਿਆ ਹੈ ਮਾਣ ਮਹਿਸੂਸ ਕਰ ਰਿਹਾ ਹਾਂ 

Post a Comment

Previous Post Next Post