ਕਪੂਰਥਲਾ,28 ਮਾਰਚ ,(ਲਾਡੀ,ਦੀਪ ਚੋਧਰੀ,ਉਪੀ ਚੋਧਰੀ ) ਸ੍ਰੀ ਗੌਰਵ ਤੂਰਾ IPS, ਸੀਨੀਅਰ ਪੁਲਿਸ ਕਪਤਾਨ, ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵੱਲੋਂ ਔਰਗੇਨਾਈਜ ਕਰਾਈਮ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋ ਧਮਕੀਆ ਦੇ ਕੇ ਫਿਰੋਤੀ ਦੀ ਮੰਗ ਕਰਨ ਅਤੇ ਫਾਇਰਿੰਗ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਮੌਕੇ ਐਸ.ਐਸ.ਪੀ ਸਾਹਿਬ ਨੇ ਦੱਸਿਆ ਕਿ ਮਿਤੀ 21.03.2026 ਨੂੰ ਪਿੰਡ ਆਹਲੀ ਕਲਾਂ ਥਾਣਾ ਕਬੀਰਪੁਰ ਜਿਲਾ ਕਪੂਰਥਲਾ ਵਿਖੇ ਵਿਦੇਸ਼ੀ ਵਰਚੂਅਲ ਨੰਬਰ ਤੋਂ ਔਰਗੇਨਾਈਜ ਕ੍ਰਿਮਿਨਲ ਵੱਲੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਤੇ 03 ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ । ਜਿਸ ਸਬੰਧੀ ਮੁਕੱਦਮਾ ਨੰਬਰ 10 ਮਿਤੀ 22.03.2026 ल/प 308(4),125,3(5) BNS 25 ਤਹਿਤ ਮੁਕਦਮਾ ਦਰਜ ਕੀਤਾ ਜੋ ਇਹਨਾਂ ਦਾ 100 ਕਿਲੋਮੀਟਰ ਪਿੱਛਾ ਕਰਕੇ ਤਰਨਤਾਰਨ ਤੋਂ ਅਪਰਾਧੀਆਂ ਨੂੰ ਲੋਕੇਟ ਕੀਤਾ ਅਤੇ ਇਹਨਾਂ ਦੀ ਲਗਾਤਾਰ ਸਰਵੀਲੈਂਸ ਕੀਤੀ ਗਈ ਤੇ ਸੀ.ਆਈ.ਏ ਕਪੂਰਥਲਾ, ਥਾਣਾ ਕਬੀਰਪੁਰ, ਟੈਕਨੀਕਲ ਸੈਲ ਕਪੂਰਥਲਾ ਅਤੇ ਜਿਲਾ ਤਰਨਤਾਰਨ ਦੀ ਪੁਲਿਸ ਦੀ ਮਦਦ ਨਾਲ ਤਿੰਨੋ ਗੁਰਗਿਆਂ ਨੂੰ ਕਾਬੂ ਕੀਤਾ। ਵਾਰਦਾਤ ਦੌਰਾਨ ਫਾਇਰ ਕਰਨ ਵਾਲਾ ਪਿਸਟਲ ਸਮੇਤ ਮੈਗਜ਼ੀਨ ਬ੍ਰਾਮਦ ਕੀਤਾ ਅਤੇ ਤਿੰਨੋ ਗੁਰਗਿਆਂ ਵੱਲੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਮਾਰਕਾ ਪਲਟੀਨਾ ਰੰਗ ਕਾਲਾ ਨੰਬਰੀ PB 46 AJ 7438 ਵੀ ਬ੍ਰਾਮਦ ਕੀਤਾ ਗਿਆ ਹੈ।
ਜੋ ਇਸ ਸਬੰਧੀ ਡੂੰਘਾਈ ਨਾਲ ਤਫਤੀਸ਼ ਕਰਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਫਿਰੋਤੀ ਮੰਗਣ ਵਾਲੇ ਸੰਗਠਿਤ ਅਪਰਾਧ ਨਾਲ ਜੁੜੇ ਤਿੰਨ ਗੁਰਗੇ ਅੰਮ੍ਰਿਤਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਖੇਡਾ ਥਾਣਾ ਸਰਹਾਲੀ ਜਿਲਾ ਤਰਨਤਾਰਨ, ਨਿਸ਼ਾ ਸਿੰਘ ਉਰਫ ਨਿਸ਼ਾਨ ਪੁੱਤਰ ਸਰਬਜੀਤ ਸਿੰਘ ਵਾਸੀ ਮੁਹੱਲਾ ਚੌਧਰੀ ਵਾਲਾ ਨੌਸ਼ਹਿਰਾ ਪੰਨੂਆ ਥਾਣਾ ਸਰਹਾਲੀ ਜਿਲਾ ਤਰਨਤਾਰਨ ਅਤੇ 01 ਜੁਵੀਨਾਈਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਾਰਦਾਤ ਨੂੰ ਟਰੇਸ ਕਰਨ ਲਈ ਸ੍ਰੀ ਹਰਿੰਦਰ ਸਿੰਘ ਗਿੱਲ, ਪੀ.ਪੀ.ਐਸ, ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ, ਸ੍ਰੀ ਸੁਖਪਾਲ ਸਿੰਘ ਰੰਧਾਵਾ, ਪੀ.ਪੀ.ਐਸ, ਉਂਪ ਪੁਲਿਸ ਕਪਤਾਨ, NDPS ਕਪੂਰਥਲਾ, ਸ੍ਰੀ ਧਰਿੰਦਰ ਵਰਮਾ, ਆਈ.ਪੀ.ਐਸ, ਸਹਾਇਕ ਪੁਲਿਸ ਕਪਤਾਨ, ਸਬ-ਡਵੀਜਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਐਸ.ਆਈ ਰਮਨ ਕੁਮਾਰ ਇੰਚਾਰਜ ਸੀ.ਆਈ.ਏ ਕਪੂਰਥਲਾ, ਇੰਸਪੈਕਟਰ ਨਿਰਮਲ ਸਿੰਘ ਮੁੱਖ ਅਫਸਰ ਥਾਣਾ ਕਬੀਰਪੁਰ ਅਤੇ ਏ.ਐਸ.ਆਈ ਚਰਨਜੀਤ ਸਿੰਘ ਇੰਚਾਰਜ ਟੈਕਨੀਕਲ ਸੈਲ ਕਪੂਰਥਲਾ ਦੀ ਟੀਮ ਬਣਾਈ ਗਈ मी।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਵਿਦੇਸ਼ ਵਿੱਚ ਬੈਠੇ ਔਰਗੇਨਾਈਜ ਸੰਗਠਨਾਂ ਦੇ ਕਹਿਣ ਪਰ ਗੇਟ ਪਰ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਹਨਾਂ ਨੇ ਹੋਰ ਵੀ ਅਜਿਹੀਆਂ ਵਾਰਦਾਤਾਂ ਕਰਨੀਆਂ ਸਨ। ਨਿਸ਼ਾ ਸਿੰਘ ਉਰਫ ਨਿਸ਼ਾਨ ਦੇ ਖਿਲਾਫ ਪਹਿਲਾਂ ਵੀ 01 ਮੁਕੱਦਮਾ ਦਰਜ ਹੈ। ਇਹਨਾਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ ਜਿਸ ਨਾਲ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Tags
ਕਪੂਰਥਲਾ