ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇਮਾਨਦਾਰ ਅਤੇ ਲੋਕ-ਹਿਤੈਸ਼ੀ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਬਣਾਉਣ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਜੋਸ਼ ਨਾਲ ਪ੍ਰਚਾਰ ਕੀਤਾ ਗਿਆ।

ਸੁਲਤਾਨ ਪੁਰ ਲੋਧੀ ,22 ਮੲਈ ,(ਲਾਡੀ ,ਦੀਪ ਚੋਧਰੀ, ਉਪੀ ਚੋਧਰੀ,)ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਵਾਰਡ ਨੰਬਰ 7 ਤੋ ਮੰਜੂ ਬਾਲਾ ਅਤੇ ਵਾਰਡ ਨੰਬਰ 8  ਤੋ ਸ਼ਿੰਦਰ ਪਾਲ  ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇਮਾਨਦਾਰ ਅਤੇ ਲੋਕ-ਹਿਤੈਸ਼ੀ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਬਣਾਉਣ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਜੋਸ਼ ਨਾਲ ਪ੍ਰਚਾਰ ਕੀਤਾ ਗਿਆ।

Post a Comment

Previous Post Next Post