ਸੁਲਤਾਨ ਪੁਰ ਲੋਧੀ 21 ਮਈ ,(ਲਾਡੀ, ਦੀਪ ਚੌਧਰੀ, ਉਪੀ ਚੌਧਰੀ)ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨਗਰ ਕੌਸ਼ਲ ਚੌਣਾ ਦੋਰਾਨ ਵਾਰਡ ਨੰਬਰ 10 ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜੇਸ਼ ਕੁਮਾਰ ਰਾਜੂ ਦੇ ਚੋਣ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਉਦਘਾਟਨ ਮੌਕੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਰਾਜੇਸ਼ ਕੁਮਾਰ ਰਾਜੂ ਇੱਕ ਇਮਾਨਦਾਰ ਤੇ ਮਿਹਨਤੀ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਵਾਰਡ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਾਂਗਰਸ ਪਾਰਟੀ ਵਚਨਬੱਧ ਹੈ।
ਰਾਜੇਸ਼ ਕੁਮਾਰ ਰਾਜੂ ਨੇ ਇਸ ਮੌਕੇ ਨਵਤੇਜ ਸਿੰਘ ਚੀਮਾ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਰ ਵੇਲੇ ਤਤਪਰ ਰਹਿਣਗੇ ਅਤੇ ਵਾਰਡ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।